ਖੇਵਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੇਵਟ (ਨਾਂ,ਇ) ਭੋਂ ਮਾਲਕਾਂ ਦਾ ਨਾਂ ਦਰਜ ਕਰਨ ਦਾ ਕਿਤਾਬਚਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5812, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੇਵਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੇਵਟ [ਨਾਂਪੁ] ਕਿਸ਼ਤੀ ਚਲਾਉਣ ਵਾਲ਼ਾ ਪੁਰਸ਼ , ਮਲਾਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5810, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੇਵਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੇਵਟ ਸੰ. कैवत्र्त —ਕੈਵਤ. ਸੰਗ੍ਯਾ—ਮਲਾਹ. ਨੌਕਾ ਚਲਾਉਣ ਵਾਲਾ. “ਗੁਰ ਖੇਵਟ ਸਬਦਿ ਤਰਾਇਆ.” (ਬਿਹਾ ਛੰਤ ਮ: ੪) “ਵੰਝੀ ਹਾਥਿ ਨ ਖੇਵਟੂ ਜਲੁ ਸਾਗਰੁ ਅਸਰਾਲੁ.” (ਮਾਰੂ ਅ: ਮ: ੧) ੨ ਵਿ—ਪਕ. ਫੈਂਕਣੇ ਵਾਲਾ. “ਅੰਕਸੁ ਗ੍ਯਾਨ ਰਤੰਨੁ ਹੈ ਖੇਵਟੁ ਵਿਰਲਾ ਸੰਤ.” (ਸ. ਕਬੀਰ) ਹਾਥੀ ਪੁਰ ਅੰਕੁਸ਼ ਚਲਾਉਣ ਵਾਲਾ ਕੋਈ ਵਿਰਲਾ ਸੰਤ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5716, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First