ਖੇੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੇੜੀ (ਨਾਂ,ਇ) ਛੋਟਾ ਪਿੰਡ; ਮਾਜਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19990, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੇੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੇੜੀ [ਨਾਂਇ] ਪਠਾਣੀ ਜੁੱਤੀ; ਛੋਟਾ ਪਿੰਡ; ਕੁਹਾੜੀ/ਦਾਤਰੀ ਆਦਿ ਬਣਾਉਣ ਲਈ ਵਰਤਿਆ ਜਾਣ ਵਾਲ਼ਾ ਲੋਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19978, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੇੜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੇੜੀ. ਸੰ. ਖਰਾਯਸ. ਸੰਗ੍ਯਾ—ਪੱਕਾ ਲੋਹਾ , ਜਿਸ ਦੇ ਕੁਹਾੜੀ ਦਾਤੀ ਆਦਿਕ ਸੰਦ ਬਣਦੇ ਹਨ। ੨ ਛੋਟਾ ਪਿੰਡ. ਮਾਜਰੀ। ੩ ਜਿਲਾ ਅੰਬਾਲਾ , ਤਸੀਲ ਰੋਪੜ, ਥਾਣਾ ਮੋਰੰਡਾ ਦਾ ਇੱਕ ਪਿੰਡ ਹੈ, ਜਿੱਥੋਂ ਦੇ ਰਹਿਣ ਵਾਲੇ ਗੰਗੂ ਬ੍ਰਾਹਮਣ ਨੇ ਮਾਤਾ ਗੁਜਰੀ ਜੀ ਦਾ ਧਨ ਚੁਰਾਕੇ ਸਾਹਿਬਜ਼ਾਦਿਆਂ ਸਮੇਤ ਮਾਤਾ ਜੀ ਨੂੰ ਤੁਰਕਾਂ ਹੱਥ ਫੜਾਇਆ ਸੀ. ਬੰਦਾਬਹਾਦੁਰ ਨੇ ਸੰਮਤ ੧੭੬੭ ਵਿੱਚ ਇਸ ਪਿੰਡ ਨੂੰ ਤਬਾਹ ਕਰਕੇ ਗੰਗੂ ਨੂੰ ਕਰਣੀ ਦਾ ਫਲ ਭੁਗਾਇਆ. ਹੁਣ ਨਵੀਂ ਆਬਾਦੀ ਦਾ ਨਾਉਂ ਸਹੇੜੀ ਹੈ. ਦੇਖੋ, ਸਹੇੜੀ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19880, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੇੜੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੇੜੀ, ਇਸਤਰੀ ਲਿੰਗ : ਸੈਂਡਲ, ਪਠਾਣੀ ਜੁੱਤੀ ਚੱਪਲ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 932, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-10-10-34-32, ਹਵਾਲੇ/ਟਿੱਪਣੀਆਂ:
ਖੇੜੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੇੜੀ, (ਖੋੜਾ+ਈ) \ ਇਸਤਰੀ ਲਿੰਗ : ਛੋਟਾ ਪਿੰਡ, ਮਾਜਰੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 932, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-10-10-43-54, ਹਵਾਲੇ/ਟਿੱਪਣੀਆਂ:
ਖੇੜੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੇੜੀ, (ਖੇੜੀ ਨਗਰ ਜਿੱਥੋਂ ਦਾ ਲੋਹਾ ਪਰਸਿੱਧ ਸੀ) \ ਇਸਤਰੀ ਲਿੰਗ : ਇੱਕ ਤਰ੍ਹਾਂ ਦਾ ਕਰੜਾ ਲੋਹਾ ਜਿਸ ਦੇ ਕੁਹਾੜੀ ਦਾਤਰੀ ਆਦਿ ਸੰਦ ਬਣਦੇ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 932, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-10-10-44-23, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First