ਖੋਜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਜੀ (ਨਾਂ,ਪੁ) ਪੈੜ ਕੱਢ ਕੇ ਭੇਤ ਲੱਭਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3726, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੋਜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਜੀ [ਵਿਸ਼ੇ] ਖੋਜ ਕਰਨ ਵਾਲ਼ਾ , ਲੱਭਣ ਵਾਲ਼ਾ, ਤਫ਼ਤੀਸ਼ ਕਰਨ ਵਾਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3716, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੋਜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਜੀ. ਵਿ—ਖੋਜਨੇ ਵਾਲਾ. “ਖੋਜੀ ਉਪਜੈ ਬਾਦੀ ਬਿਨਸੈ.” (ਮਲਾ ਮ: ੧) ੨ ਸੰਗ੍ਯਾ—ਪੈੜੂ. ਖੋਜ (ਪਦਚਿੰਨ੍ਹ) ਦਾ ਗ੍ਯਾਤਾ. ਸੁਰਾਗ਼ਰਸਾਂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3604, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੋਜੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਖੋਜੀ (ਕ੍ਰਿ.। ਦੇਖੋ , ਖੋਜ) ਖੋਜ ਕਰਨੇ ਤੋਂ, ਭਾਲਣੇ ਤੋਂ। ਯਥਾ-‘ਖੋਜੀ ਉਪਜੈ ਬਾਦੀ ਬਿਨਸੈ’ ਖੋਜਦਿਆਂ ਤਾਂ ਲੱਭਦੀ ਹੈ ਤੇ ਝਗੜਦਿਆਂ ਗੁਆਚਦੀ ਹੈ। ਭਾਵਾਰਥ ਇਹ ਕਿ ਗ੍ਯਾਨੀ ਲੋਕ ਜੀਵਨ ਮੁਕਤ ਅਤੇ ਵਾਦੀ ਲੋਕ ਨਾਸ਼ ਹੋ ਜਾਂਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3554, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਖੋਜੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੋਜੀ, (ਫ਼ਾਰਸੀ : ਖ੍ਵਾਜਾ, ) ਪੁਲਿੰਗ : ਕਸ਼ਮੀਰੀਆਂ ਨੂੰ ਆਦਰ ਨਾਲ ਬੁਲਾਉਣ ਦਾ ਸ਼ਬਦ; ਖੋਜਿਆਂ ਦੀ ਜਾਤ ਦੀ ਤੀਵੀਂ, ਖੋਜਣ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 152, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-10-04-21-07, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.