ਖੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੜ [ਨਾਂਇ] ਮਕਾਨਾਂ ਦੀ ਛੱਤ ਉੱਤੇ ਪਾਉਣ ਵਾਲ਼ਾ ਫੂਸ, ਕੱਖ ਜਾਂ ਪਰਾਲ਼ੀ , ਨਦੀਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 44727, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਖੜ ਵੇਖੋ ਖੜਿ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 44388, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਖੜ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੜ, (ਪ੍ਰਾਕ੍ਰਿਤ : खड; ਸੰਸਕ੍ਰਿਤ : शर=ਇੱਕ ਤਰ੍ਹਾਂ ਦਾ ਘਾਹ) \ ਪੁਲਿੰਗ : ੧. ਧਾਨਾਂ ਦੀ ਪਰਾਲੀ, ਪਰਾਲ; ੨. ਕੱਖ, ਮਕਾਨਾਂ ਦੀ ਛੱਤ ਉੱਤੇ ਪਾਉਣ ਵਾਲਾ ਫੂਸ; ੩. ਸੁੱਕਾ ਟਾਂਡਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1313, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-29-03-49-47, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ

Sai a


Virat Sahani, ( 2020/08/22 10:0617)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.