ਖੰਧਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੰਧਾ (ਨਾਂ,ਪੁ) ਚੌਣਾ; ਮੈਹਰੂ ਡੰਗਰਾਂ ਦਾ ਵੱਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3588, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੰਧਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੰਧਾ [ਨਾਂਪੁ] ਭੀੜ , ਵੱਗ , ਇੱਜੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3582, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੰਧਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੰਧਾ. ਦੇਖੋ, ਖੰਦਾ ੪.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3414, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੰਧਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੰਧਾ, (ਕਾਂਗ) \ (ਪ੍ਰਾਕ੍ਰਿਤ : खंघ=ਸਮੂਹ; ਸੰਸਕ੍ਰਿਤ : स्कन्ध) \ ਪੁਲਿੰਗ : ਭੀੜ, ਵੱਗ, ਚੌਣਾ, ਭੇਡਾਂ ਜਾਂ ਬੱਕਰੀਆਂ ਦਾ ਇੱਜੜ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 79, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-12-23-20, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.