ਖੱਟੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਟੀ (ਨਾਂ,ਇ) ਕਮਾਇਆ ਧਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7227, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੱਟੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਟੀ [ਨਾਂਇ] ਕਮਾਈ, ਆਮਦਨ , ਲਾਭ , ਫ਼ਾਇਦਾ; ਖੱਟੇ ਹੋਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7219, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੱਟੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਟੀ. ਖੱਟਾ ਦਾ ਇਸਤ੍ਰੀ ਲਿੰਗ । ੨ ਕਮਾਈ। “ਖੱਟੀ ਨਾ ਚਾਹਤ ਮੈਂ ਇਹ ਕੀ.” (ਨਾਪ੍ਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7061, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੱਟੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੱਟੀ, (ਸੰਸਕ੍ਰਿਤ : खट्ट, शट) \ ਇਸਤਰੀ ਲਿੰਗ : ੧. ਛੋਟਾ ਖੱਟਾ; (ਪੋਠੋਹਾਰੀ) ੨. ਖੱਟਾ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-06-03-49-53, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.