ਗਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਦਾ [ਨਾਂਇ] ਮੂੰਗਲੀ, ਮੁਦਗਰ, ਗੁਰਜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21538, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਦਾ. ਸੰ. ਸੰਗ੍ਯਾ—ਮੁਦਗਰ (ਮੁਗਦਰ). ਮੂਸਲ. ਦੇਖੋ, ਗਦਾਧਰ. “ਗਰੀਬੀ ਗਦਾ ਹਮਾਰੀ.” (ਸੋਰ ਮ: ੫) ਦੇਖੋ, ਸ਼ਸਤ੍ਰ । ੨ ਫ਼ਾ ਫ਼ਕ਼ੀਰ. ਮੰਗਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21362, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਦਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗਦਾ (ਸੰ.। ਸੰਸਕ੍ਰਿਤ) ਗੁਰਜ ਦੀ ਸ਼ਕਲ ਦਾ ਇਕ ਸ਼ਸਤ੍ਰ। ਅਕਸਰ ਲੋਹੇ ਦਾ ਹੁੰਦਾ ਸੀ , ਲੋਹੇ ਦਾ ਡੰਡਾ ਤੇ ਸਿਰੇ ਤੇ ਲੋਹੇ ਦਾ ਗੋਲਾ ਜੇਹਾ, ਜੋ ਵੈਰੀ ਨੂੰ ਮਾਰਦੇ ਸਨ। ਯਥਾ-‘ਗਰੀਬੀ ਗਦਾ ਹਮਾਰੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 21299, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਗਦਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗਦਾ, (ਸੰਸਕ੍ਰਿਤ : गदा) \ ਪੁਲਿੰਗ : ਗੁਰਜ, ਮੁਦਗਰ : ਗ਼ਰੀਬ ਗਦਾ ਹਮਾਰੀ

(ਸੋਰਠ ਮਹਲਾ, ਪੰਜਵਾਂ)


ਲੇਖਕ : ਭਾਸ਼ਾ ਵਿਭਾਗ,ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 200, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-25-04-06-11, ਹਵਾਲੇ/ਟਿੱਪਣੀਆਂ:

ਗਦਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗਦਾ, (ਫ਼ਾਰਸੀ : ਗਦਾ ) \ ਪੁਲਿੰਗ : ੧. ਮੰਗਤਾ, ਗ਼ਰੀਬ, ਫ਼ਕੀਰ; ੨. ਮੰਗਣ ਦਾ ਭਾਵ ਜਾਂ ਕੰਮ

(ਲਾਗੂ ਕਿਰਿਆ :ਕਰਨਾ)

–ਗਦਾਗਰ, ਪੁਲਿੰਗ : ਫ਼ਕੀਰ, ਭਿਖਾਰੀ, ਭਿੱਛਿਆ ਮੰਗਣ ਵਾਲਾ


ਲੇਖਕ : ਭਾਸ਼ਾ ਵਿਭਾਗ,ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 200, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-25-04-06-53, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.