ਗਰਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਰਹ. ਦੇਖੋ, ਗ੍ਰਹ. “ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ.” (ਆਸਾ ਮ: ੫) “ਪਾਪ ਗਰਹ ਦੁਇ ਰਾਹੁ.” (ਮ: ੧ ਵਾਰ ਮਾਝ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7457, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਰਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗਰਹ (ਸੰ.। ਸੰਸਕ੍ਰਿਤ ਗ੍ਰਹ*) ਪਕੜ, ਫਸੌਤੀ। ਉਪਦ੍ਰਵ। ਯਥਾ-‘ਗਰਹ ਨਿਵਾਰੇ ਸਤਿਗੁਰੂ ਦੇ ਆਪਣਾ ਨਾਉ’। ਤਥਾ-‘ਜੇ ਦੇਹੈ ਦੁਖੁ ਲਾਈਐ ਪਾਪ ਗਰਹ ਦੁਇ ਰਾਹੁ ’।

----------

* ਕਸ੍ਟ ਆ ਵਾਪਰਿਆਂ ਜ੍ਯੋਤਸ਼ੀ ਦਸਦੇ ਹਨ ਕਿ ਕੋਈ ਗ੍ਰਹ ਪੁੱਠਾ ਪੈ ਰਿਹਾ ਹੈ। ਇਸ ਤੋਂ ਗ੍ਰਹ ਪੈਣਾ , ਗ੍ਰਹ ਫਸਣਾ ਕਸ਼ਟ ਆਉਣ, ਤੇ ਗ੍ਰਹ ਨਿਵਾਰਨ, ਗ੍ਰਹ ਕਟੀਣ ਆਦਿ ਤੋਂ ਕਸ਼ਟ ਦੂਰ ਹੋਣਾ ਮੁਹਾਵਰਾ ਬੋਲ ਚਾਲ ਵਿਚ ਹੋ ਚੁਕਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7362, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.