ਗੁਤਾਵਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਤਾਵਾ (ਨਾਂ,ਪੁ) ਪਸ਼ੂਆਂ ਲਈ ਅੰਨ ਅਤੇ ਨੀਰਾ ਮਿਲਾ ਕੇ ਬਣਾਇਆ ਚਾਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2380, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁਤਾਵਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਤਾਵਾ. ਸੰਗ੍ਯਾ—ਗਊ ਮਹਿਂ ਆਦਿਕ ਪਸ਼ੂਆਂ ਲਈ ਅੰਨ ਅਤੇ ਨੀਰਾ ਮਿਲਾਕੇ ਬਣਾਇਆ ਹੋਇਆ ਚਾਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2331, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੁਤਾਵਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗੁਤਾਵਾ, (ਗੁਤ=ਗੁੰਧ+ਆਵਾ)  \ ਪੁਲਿੰਗ :ਤੂੜੀ ਵਿੱਚ ਵੰਡ ਦਾਣਾ ਮਿਲਾ ਕੇ ਤਿਆਰ ਕੀਤੀ ਸੰਨ੍ਹੀ ਜੋ ਪਸ਼ੂਆਂ ਨੂੰ ਪਾਈਦੀ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 12, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-14-04-35-18, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.