ਗੁਰੇਜ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਰੇਜ਼ [ਨਾਂਪੁ] ਪਰਹੇਜ਼ , ਨਾਪਸੰਦਗੀ, ਉਪੇਕਸ਼ਾ, ਟਾਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21509, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੁਰੇਜ਼ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਰੇਜ਼. ਫ਼ਾ ਟਲਜਾਣ ਦੀ ਕ੍ਰਿਯਾ। ੨ ਭੱਜਣਾ. “ਕਾਨ੍ਹ! ਗੁਰੇਜ ਮਕੁਨ.” (ਕ੍ਰਿਸਨਾਵ) ੩ ਕਸ਼ਮੀਰ ਦਾ ਇੱਕ ਇਲਾਕਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21424, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੁਰੇਜ਼ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗੁਰੇਜ਼, (ਫ਼ਾਰਸੀ : ਗੁਰੇਖਤਨ=ਭੱਜਣਾ) \ ਇਸਤਰੀ ਲਿੰਗ : ੧.ਭੱਜਣਾ, ਦੌੜਨਾ : ‘ਕਾਨ੍ਹ ! ਗੁਰੇਜ਼ ਮਕੁਨ’ (ਕ੍ਰਿਸਨਾਵ); ੨. ਪਰਹੇਜ਼ ਕਰਨ ਦਾ ਭਾਵ ਜਾਂ ਕਿਰਿਆ, ਟਲ ਜਾਣ ਦੀ ਕਿਰਿਆ ਜਾਂ ਭਾਵ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 596, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-21-02-05-25, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.