ਗੁਲਾਮੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਲਾਮੀ. ਸੰਗ੍ਯਾ—ਗੁਲਾਮਪੁਣਾ. ਦਾਸਤ੍ਵ. ਦੇਖੋ, ਗੁਲਾਮ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5715, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੁਲਾਮੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ੁਲਾਮੀ ਅਰਬੀ ਗ਼ੁਲਾਮੀ। ਅਧੀਨਗੀ- ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5665, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਗੁਲਾਮੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗ਼ੁਲਾਮੀ, (ਗੁਲਾਮ+ਈ) \ ਇਸਤਰੀ ਲਿੰਗ : ਗੁਲਾਮ ਦਾ ਕੰਮ, ਟਹਿਲ, ਸੇਵਾ, ਗੁਲਾਮਪੁਣਾ, ਪਰਾਧੀਨਤਾ

(ਭਾਈ ਬਿਸ਼ਨਦਾਸ ਪੁਰੀ)

–ਗਾਂਡ ਗੁਲਾਨਰ, ਇਸਤਰੀ ਲਿੰਗ : ਚਾਪਲੋਸੀ, ਝੋਲੀ ਚੁੱਕਣ ਦਾ ਭਾਵ, ਪਰਲੇ ਦਰਜੇ ਦੀ ਗੁਲਾਮੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 139, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-23-03-05-41, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.