ਗੂਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੂਣਾ (ਨਾਂ,ਪੁ) ਮੋਠ, ਮੂੰਗੀ, ਮਾਂਹ, ਮੂੰਗਫਲ਼ੀ ਜਾਂ ਗੁਆਰੇ ਆਦਿ ਦਾ ਝਾੜਨ ਉਪਰੰਤ ਬਚਿਆ ਕੁੱਟੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੂਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੂਣਾ [ਨਾਂਪੁ] ਤੋਰੀਏ ਜਾਂ ਗੁਆਰੇ ਆਦਿ ਦੇ ਟੰਡਲ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7976, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੂਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੂਣਾ. ਵਿ—ਗੁਣਨ ਕੀਤਾ. ੒ਰਬ ਕੀਤਾ. ਦੇਖੋ, ਸਹਸਾਗੂਣਾ। ੨ ਸੰਗ੍ਯਾ—ਗਮਾਰੇ ਦਾ ਨੀਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7883, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੂਣਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗੂਣਾ (ਗੁ.। ਸੰਸਕ੍ਰਿਤ ਵਿਚ ਗੁਣ ਪਦ ਅੰਗਾਂ ਨਾਲ ਲਗ ਕੇ -ਵਾਰੀ- ਅਰਥ ਦੇਂਦਾ ਹੈ ਜੈਸੇ-ਤ੍ਰਿਗੁਣ। ਪੰਜਾਬੀ ਵਿਚ ਇਸ ਨੂੰ ਗੁਣਾ ਬੋਲਦੇ ਹਨ, ਜੈਸੇ ਦੁਗੁਣਾ, ਤ੍ਰਿਗੁਣਾ। ਗੁਣਾਂ ਦਾ ਗੂਣਾ ਦੂਸਰਾ ਰੂਪ ਹੈ) ਗੁਣਾ, ਵਾਰੀ। ਯਥਾ-‘ਦੇ ਦੇ ਮੰਗਹਿ ਸਹਸਾ ਗੂਣਾ’ ਜਿੰਨਾ ਦੇਂਦੇ ਹਨ ਉਸ ਤੋਂ ਹਜ਼ਾਰ ਵਾਰੀ ਵਧ ਮੰਗਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7859, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.