ਗੂੰਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੂੰਜ [ਨਾਂਇ] ਗਰਜ; ਪ੍ਰਤਿਧੁਨੀ, ਗੂੰਜਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22450, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੂੰਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੂੰਜ. ਦੇਖੋ, ਗੁੰਜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22340, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੂੰਜ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗੂੰਜ, (ਪ੍ਰਾਕ੍ਰਿਤ : गुंज; ਸੰਸਕ੍ਰਿਤ : गुञ्ज) \ ਇਸਤਰੀ ਲਿੰਗ : ਗੁੰਬਦ ਦੀ ਆਵਾਜ਼, ਪ੍ਰਤਿਧ੍ਵਨੀ, ਗਰਜ, ਭਿਣਭਿਣਾਹਟ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 333, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-24-02-28-57, ਹਵਾਲੇ/ਟਿੱਪਣੀਆਂ:

ਗੂੰਜ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗੂੰਜ, ਪੁਲਿੰਗ : ਗੂੰਜਣ ਦਾ ਭਾਵ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 333, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-24-02-29-47, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.