ਗੇਂਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੇਂਦ [ਨਾਂਪੁ] ਬਾਲ਼, ਖਿੱਦੋ , ਫਿੰਡ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31895, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੇਂਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੇਂਦ. ਸੰ. ਕੰਦੁ. ਸੰਗ੍ਯਾ—ਕੰਦੁਕ. ਗੇਂਡੁਕ. ਫਿੰਡ. ਖਿੱਦੋ । ੨ ਸੰ. ਗਯੰਦ. ਹਸ੍ਤੀ. ਹਾਥੀ. “ਨਨਾਦ ਗੇਂਦ ਬ੍ਰਿੰਦਯੰ.” (ਗ੍ਯਾਨ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31821, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗੇਂਦ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗੇਂਦ, (ਪ੍ਰਾਕ੍ਰਿਤ : गेंदुआ; ਸੰਸਕ੍ਰਿਤ : कन्दुक) \ ਦੁਲਿੰਗ : ਖਿੱਦੋ, ਖੇਡਣ ਵਾਲੀ ਰਬੜ ਚੰਮ ਜਾਂ ਲੀਰਾਂ ਆਦਿ ਦੀ ਫਿੰਡ
–ਗੇਂਦ ਘਰ, ਪੁਲਿੰਗ : ਛਿੱਕੇ ਨਾਲ ਗੇਂਦ ਖੇਡਣ ਦਾ ਮੈਦਾਨ ਜਿਸ ਦੇ ਗਿਰਦੇ ਜਾਲ ਹੋਵੇ
(ਭਾਈ ਬਿਸ਼ਨਦਾਸ ਪੁਰੀ)
–ਗੇਂਦ ਬੱਲਾ, ਪੁਲਿੰਗ : ਕਰਿਕਟ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 467, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-27-04-19-58, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First