ਗੇੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੇੜਾ [ਨਾਂਪੁ] ਚੱਕਰ , ਫੇਰ, ਗਸ਼ਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22925, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੇੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੇੜਾ. ਦੇਖੋ, ਗੇੜ। ੨ ਪੁਨਰਾਵ੍ਰਿੱਤੀ. ਹਟ ਹਟਕੇ ਆਉਣਾ ਅਥਵਾ ਅਭ੍ਯਾਸ ਕਰਨਾ. “ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ.” (ਜਪੁ) ੩ ਵਾਰ. ਦਫ਼ਅ਼ਹ. “ਓਸ ਨੋ ਸੁਖੁ ਨ ਉਪਜੈ, ਭਾਵੈ ਸਉ ਗੇੜਾ ਆਵਉ ਜਾਉ.” (ਮ: ੩ ਵਾਰ ਵਡ) ੪ ਚੌਰਾਸੀ ਦਾ ਚਕ੍ਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22850, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First