ਗੈਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੈਰ. ਅ਼ ਗ਼ੈਰ. ਵਿ—ਅਨ੍ਯ. ਦੂਸਰਾ। ੨ ਓਪਰਾ. ਬੇਗਾਨਾ । ੩ ਬਿਨਾ. ਸਿਵਾਯ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 47293, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੈਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗੈਰ (ਗੁ.। ਅ਼ਰਬੀ ਗ਼ੈਰ) ਹੋਰ , ਦੂਜੀ। ਯਥਾ-‘ਡਾਨੁ ਸਗਲ ਗੈਰ ਵਜਹਿ ਭਰਿਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 47182, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਗੈਰ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗੈਰ, (ਪੁਆਧੀ) \ ਇਸਤਰੀ ਲਿੰਗ : ਗਰਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 665, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-01-12-22-03, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.