ਗੋਂਗਲੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਂਗਲੂ (ਨਾਂ,ਪੁ) ਭਾਜੀ ਤਰਕਾਰੀ ਲਈ ਵਰਤੀਂਦਾ ਮੂਲੀ ਗਾਜਰ ਆਦਿ ਵਾਂਗ ਭੋਂਏਂ ਵਿੱਚ ਪੱਲਰ੍ਹਨ ਵਾਲਾ ਕੰਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7402, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੋਂਗਲੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਂਗਲੂ [ਨਾਂਪੁ] ਇੱਕ ਸਬਜ਼ੀ ਦਾ ਨਾਮ , ਸ਼ਲਗਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7396, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੋਂਗਲੂ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗੋਂਗਲੂ, ਪੁਲਿੰਗ : ਸ਼ਲਗਮ ਠਿੱਪਰ

–ਗੋਂਗਲੂ ਤੋਂ ਮਿੱਟੀ ਝਾੜਨਾ, ਮੁਹਾਵਰਾ : ਨਾਕਾਰਾ ਕੰਮ ਕਰਨਾ, ਫਜ਼ੂਲ ਬਹਾਨਾ ਕਰਨਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 77, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-09-11-25-19, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.