ਗੋਂਡ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਂਡ [ਨਾਂਪੁ] ਇੱਕ ਜਾਤੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 48491, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੋਂਡ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਂਡ [ਨਿਨਾਂ] ਇੱਕ ਰਾਗ਼ ਦਾ ਨਾਮ; ਇੱਕ ਜਾਤ ਦਾ ਨਾਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 48487, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੋਂਡ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਂਡ. ਸੰ. गोण्ड. ਸੰਗ੍ਯਾ—ਇੱਕ ਜੰਗਲੀ ਜਾਤੀ, ਜੋ ਭੀਲਾਂ ਤੁੱਲ ਹੈ। ੨ ਵਿ—ਤੁੰਨਲ. ਜਿਸ ਦੀ ਤੁੰਨ ਦਾ ਮਾਸ ਬਾਹਰ ਉਭਰਿਆ ਹੋਇਆ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 48396, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗੋਂਡ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗੋਂਡ, ਪੁਲਿੰਗ : ਇੱਕ ਆਦਿ ਵਾਸੀ ਜਾਤੀ, ਇੱਕ ਜੰਗਲੀ ਜਾਤੀ ਜੋ ਭੀਲਾਂ ਤੁੱਲ ਹੈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 393, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-09-12-09-06, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First