ਗੋਡੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਡੀ [ਨਾਂਇ] ਖੇਤ ਵਿੱਚ ਬੀਜ ਬੀਜਣ ਉਪਰੰਤ ਫ਼ਸਲ ਨੂੰ ਸੁਖਾਵਾਂ ਰੱਖਣ ਲਈ ਭੋਂ ਨੂੰ ਥੋੜ੍ਹਾ-ਥੋੜ੍ਹਾ ਪੁੱਟਣ ਦੀ ਕਿਰਿਆ; ਗੋਡੇ ਲਾਉਣ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16730, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੋਡੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਡੀ. ਗੋਡਣ (ਗੁਡਾਈ) ਦੀ ਕ੍ਰਿਯਾ। ੨ ਗੋਡੇ ਪਰਣੇ (ਜਾਨੁ ਬਲ) ਹੋਣ ਦਾ ਭਾਵ. ਜਿਵੇਂ—ਉੱਠ ਨੇ ਗੋਡੀ ਲਾ ਦਿੱਤੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16602, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First