ਗੋਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਤ (ਨਾਂ,ਇ) ਕੁੱਲ; ਵੰਸ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15957, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੋਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਤ.ਸੰਗ੍ਯਾ—ਗੋਤਾ. ਟੁੱਬੀ। ੨ ਗੁਤਾਵਾ. ਪਸ਼ੂ ਦੇ ਚਾਰਨ ਲਈ ਤੂੜੀ ਆਦਿਕ ਪੱਠਿਆਂ ਵਿੱਚ ਮਿਲਾਇਆ ਅੰਨ. “ਜੈਸੇ ਗਊ ਕਉ ਗੋਤ ਖਵਾਈਦਾ ਹੈ.” (ਜਸਭਾਮ) ੩ ਸੰ. ਗੋਤ੍ਰ. ਕੁਲ. ਵੰਸ਼. ਖ਼ਾਨਦਾਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15648, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗੋਤ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗੋਤ, (ਪ੍ਰਾਕ੍ਰਿਤ : गोछ; ਸੰਸਕ੍ਰਿਤ : गोष्ठ) \ ਪੁਲਿੰਗ : ਉਹ ਬਾੜਾ ਜਿੱਥੇ ਗਊਆਂ ਰੱਖੀਆਂ ਜਾਣ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 91, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-09-04-11-28, ਹਵਾਲੇ/ਟਿੱਪਣੀਆਂ:
ਗੋਤ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗੋਤ, ਪੁਲਿੰਗ : ਗੋਤਾਵਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 91, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-09-04-13-41, ਹਵਾਲੇ/ਟਿੱਪਣੀਆਂ:
ਗੋਤ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗੋਤ, ਪੁਲਿੰਗ : ਕੁਲ, ਬੰਸ, ਜਾਤ, ਬਰਾਦਰੀ, ਘਰਾਣਾ
–ਗੋਤਕੁਨਾਲਾ, ਪੁਲਿੰਗ : ਨਵੀਂ ਵਿਆਹੀ ਇਸਤਰੀ ਨੂੰ ਗੋਤ੍ਰ ਵਿੱਚ ਸ਼ਾਮਲ ਕਰਨ ਲਈ ਕੁਨਾਲੀ ਵਿੱਚ ਭੋਜਨ ਪਰੋਸ ਕੇ ਪਰਵਾਰ ਦੇ ਇੱਕ ਥਾਂ ਖਾਣ ਦੀ ਰੀਤ : ‘ਇਸ ਕੇ ਭਯੋ ਨ ਗੋਤਕੁਨਾਲਾ’
(ਗੁਰਪ੍ਰਤਾਪ ਸੂਰਜ ਪ੍ਰਕਾਸ਼)
–ਗੋਤ ਕੁਨਾਲੀ, ਇਸਤਰੀ ਲਿੰਗ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 91, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-09-04-14-36, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First