ਗੋਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਦ [ਨਾਂਇ] ਗੋਦੀ , ਕੁੱਛ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31893, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੋਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਦ. ਸੰ. ਕ੍ਰੋਡ. ਸੰਗ੍ਯਾ—ਗੋਦੀ. ਉਛੰਗ। ੨ ਸੰ. ਗੋਦ. ਵਿ—ਗਊ ਦੇਣ ਵਾਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31816, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੋਦ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗੋਦ, (ਸੰਸਕ੍ਰਿਤ : कोड ਜਾਂ ਪ੍ਰਾਕ੍ਰਿਤ : गोड=ਗੋਡਾ, ਪੈਰ) \ ਇਸਤਰੀ ਲਿੰਗ : ਗੋਦੀ, ਕੁੱਛੜ,

–ਗੋਦ ਹਰੀ ਹੋਣਾ, ਮੁਹਾਵਰਾ : ਸੰਤਾਨ ਹੋਣਾ

–ਗੋਦ ਹਰੀ ਭਰੀ ਹੋਣਾ, ਮੁਹਾਵਰਾ : ਇਸਤ੍ਰੀ ਦਾ ਬਾਲ ਬੱਚੇ ਵਾਲੀ ਹੋਣਾ

–ਗੋਦ ਲਿਆ, ਵਿਸ਼ੇਸ਼ਣ : ਲੈਪਾਲਕ, ਮੁਤਬੰਨਾ

–ਗੋਦ ਲੈਣਾ, ਮੁਹਾਵਰਾ : ਗੋਦ ਪਾਉਣਾ, ਮੁਤਬੰਨਾ ਕਰਨਾ, ਦੂਜੇ ਦੇ ਪੁੱਤਰ ਨੂੰ ਆਪਣਾ ਬਣਾ ਲੈਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 236, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-09-04-26-43, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.