ਗੋਭ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਭ (ਨਾਂ,ਇ) ਸਬਜ਼ ਬੂਟੇ ਦੀ ਪੁੰਗਾਰੇ ਵਾਲੀ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5516, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੋਭ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਭ [ਨਾਂਇ] ਨਵੀਂ ਨਿਕਲ਼ੀ ਲਗਰ , ਕਲੀ , ਕੂਮਲੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5510, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੋਭ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਭ. ਸੰਗ੍ਯਾ—ਅੰਕੁਰ. ਗੋ (ਪ੍ਰਿਥਿਵੀ) ਨੂੰ ਭੇਦਨ ਕਰਕੇ ਜੋ ਨਿਕਲੇ. ਨਵੀਂ ਨਿਕਲੀ ਲਗਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5437, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
ਗੱਭੇ:- ਵਿਚਕਾਰ, ਵਿਹੜੇ ਦੇ ਗੱਭੇ, ਅੰਗਰੇਜ਼ੀ ਵਿਚ ਮਿਡਲ
Balwant Rai,
( 2020/05/19 08:0614)
ਗੱਭੇ:- ਵਿਚਕਾਰ, ਵਿਹੜੇ ਦੇ ਗੱਭੇ, ਅੰਗਰੇਜ਼ੀ ਵਿਚ ਮਿਡਲ
Balwant Rai,
( 2020/05/19 08:0642)
Please Login First