ਗੋਹਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਹਾ (ਨਾਂ,ਪੁ) ਗੋਕੇ ਜਾਂ ਮਹਿਰੂ ਪਸ਼ੂ ਦਾ ਮਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5384, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੋਹਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਹਾ [ਨਾਂਪੁ] ਮਲ, ਗੋਬਰ ਵੱਡੇ ਡੋਲ ਦੇ ਮੂੰਹ ਦੀ ਫੱਟੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5378, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੋਹਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਹਾ. ਸੰਗ੍ਯਾ—ਗੋਮਯ. ਗੋਬਰ. “ਤ੍ਰਿਪਤੈ ਵਿਸਟਾ ਖਾਇ ਮੁਖਿ ਗੋਹੈ.” (ਗੂਜ ਮ: ੪) “ਗੋਹੈ ਅਤੈ ਲਕੜੀ ਅੰਦਰਿ ਕੀੜਾ ਹੋਇ.” (ਵਾਰ ਆਸਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5258, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੋਹਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗੋਹਾ, ਪੁਲਿੰਗ : ਵੱਡੇ ਡੋਲ ਦੇ ਮੂੰਹ ਦੀ ਫੱਟੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 43, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-06-12-13-20, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.