ਗੌੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੌੜੀ. ਦੇਖੋ, ਗਉੜੀ। ੨ ਸੰ. गौडी. ਸੰਗ੍ਯਾ—ਗੁੜ ਦੀ ਸ਼ਰਾਬ । ੩ ਕਾਵ੍ਯ ਅਨੁਸਾਰ ਰਚਨਾ ਦਾ ਇੱਕ ਪ੍ਰਕਾਰ, ਜਿਸ ਵਿੱਚ ਓਜ ਗੁਣ ਹੁੰਦਾ ਹੈ ਅਰ ਟਵਰਗ ਦਾ ਪ੍ਰਯੋਗ ਕਰੀਦਾ ਹੈ.4 ਗੌੜ ਦੇਸ਼ ਦੇ ਕਵਿ ਇਸ ਨਾਉਂ ਦਾ ਕਾਰਣ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18520, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੌੜੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗੌੜੀ ਵੇਖੋ ਗਉੜੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 18465, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਗੌੜੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗੌੜੀ, (ਗੌੜ+ਈ) \ ਪੁਲਿੰਗ : ਗੁੜ ਦੀ ਸ਼ਰਾਬ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 122, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-18-11-51-40, ਹਵਾਲੇ/ਟਿੱਪਣੀਆਂ:

ਗੌੜੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗੌੜੀ, ਇਸਤਰੀ ਲਿੰਗ : ਗਉੜੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 122, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-18-11-52-13, ਹਵਾਲੇ/ਟਿੱਪਣੀਆਂ:

ਗੌੜੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗੌੜੀ, (ਗੌੜ+ਈ) \ ਇਸਤਰੀ ਲਿੰਗ : ਕਵਿਤਾ ਅਨੁਸਾਰ ਰਚਨਾ ਦੀ ਇੱਕ ਕਿਸਮ ਜਿਸ ਵਿੱਚ ਓਜ ਗੁਣ ਹੁੰਦਾ ਹੈ ਅਤੇ ਟਵਰਗ, ਸੰਯੁਕਤ ਅੱਖਰ ਅਤੇ ਸਮਾਸ ਵਧੇਰੇ ਹੁੰਦੇ ਹਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 122, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-18-11-52-41, ਹਵਾਲੇ/ਟਿੱਪਣੀਆਂ:

ਗੌੜੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗੌੜੀ, ਇਸਤਰੀ ਲਿੰਗ : ਹਿੰਦੁਸਤਾਨ ਦੀ ਇੱਕ ਪੁਰਾਣੀ ਲਿਪੀ ਜਿਸਦਾ ਜ਼ਿਕਰ ਐਲਬਰੂਨੀ ਨੇ ਕੀਤਾ ਹੈ, ਇਸ ਨੂੰ ਬੰਗਲਾ ਵੀ ਕਹਿੰਦੇ ਹਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 122, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-18-11-53-20, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.