ਗਜ਼ਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਜ਼ਟ [ਨਾਂਪੁ] (ਕਿਸੇ ਸੰਸਥਾ ਜਾਂ ਸੰਸਥਾਨ ਦਾ) ਖ਼ਬਰਨਾਮਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2656, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਜ਼ਟ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Gazette_ਗਜ਼ਟ: ਸਰਕਾਰੀ ਪ੍ਰਕਾਸ਼ਨ ਜਿਸ ਵਿਚ ਉਹ ਸਾਰੀਆਂ ਸੂਚਨਾਵਾਂ ਪ੍ਰਕਾਸ਼ਤ ਕੀਤੀਆਂ ਜਾਂਦੀਆਂ ਹਨ ਜੋ ਸਰਕਾਰ ਜਨਤਾ ਤਕ ਪਹੁੰਚਾਉਣਾ ਚਾਹੁੰਦੀ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2508, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਗਜ਼ਟ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗਜ਼ਟ, (ਅੰਗਰੇਜ਼ੀ : Gazette) \ ਪੁਲਿੰਗ : ਸਰਕਾਰੀ ਸਮਾਚਾਰ ਪੱਤਰ (ਲਾਗੂ ਕਿਰਿਆ : ਰੋਣਾ, ਕਰਨਾ)

–ਗਜ਼ਟਿਡ ਅਫ਼ਸਰ, ਪੁਲਿੰਗ : ਉਹ ਸਰਕਾਰੀ ਅਫ਼ਸਰ ਜਿਸਦੀ ਨਿਯੁਕਤੀ, ਛੁੱਟੀ ਜਾਂ ਤਬਦੀਲੀ ਗਜ਼ਟ ਵਿੱਚ ਪਰਕਾਸ਼ਤ ਹੁੰਦੀ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 63, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-16-10-39-24, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.