ਗੰਡਾਸਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੰਡਾਸਾ (ਨਾਂ,ਪੁ) ਲੰਮੀ ਡਾਂਗ ਨਾਲ ਲੱਗਾ ਤੇਜ਼ਧਾਰ ਲੋਹੇ ਦਾ ਫਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੰਡਾਸਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੰਡਾਸਾ [ਨਾਂਪੁ] ਲੰਮੀ ਡਾਂਗ ਨਾਲ਼ ਲੱਗਿਆ ਹੋਇਆ ਧਾਰਦਾਰ ਲੋਹੇ ਦਾ ਫਲ਼; ਪੱਠੇ ਵੱਢਣ ਵਾਲ਼ਾ ਇੱਕ ਸੰਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3722, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੰਡਾਸਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੰਡਾਸਾ. ਸੰਗ੍ਯਾ—ਗੰਡਕ (ਤਲਵਾਰ) ਜੈਸਾ. ਗੰਡਕ ਸਾ. ਛਵੀ ਦੀ ਕਿ਼ਸਮ ਦਾ ਇੱਕ ਸੰਦ , ਜਿਸ ਨਾਲ ਚਾਰਾ ਕੁਤਰੀਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3608, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First