ਗੱਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੱਦਾ (ਨਾਂ,ਪੁ) ਪਿੰਜੀ ਹੋਈ ਰੂੰਈ ਦਾ ਭਰਿਆ ਗਦੇਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21502, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੱਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੱਦਾ [ਨਾਂਪੁ] ਰੂੰ ਆਦਿ ਨਾਲ਼ ਭਰਿਆ ਮੋਟਾ ਅਤੇ ਪੋਲਾ ਵਿਛਾਉਣਾ, ਗਦੇਲਾ; ਖਜੂਰ ਦਾ ਰੁੱਖ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21518, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੱਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੱਦਾ. ਦੇਖੋ, ਗਦੇਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21372, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੱਦਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗੱਦਾ, ਪੁਲਿੰਗ : ਖਜੂਰ ਦਾ ਰੁੱਖ Phoenix Lactyfera


ਲੇਖਕ : ਭਾਸ਼ਾ ਵਿਭਾਗ,ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 205, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-25-04-08-03, ਹਵਾਲੇ/ਟਿੱਪਣੀਆਂ:

ਗੱਦਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗੱਦਾ, (ਸੰਸਕ੍ਰਿਤ : गर्त=ਉੱਚੀ ਸੀਟ) \ ਪੁਲਿੰਗ : ਗਦੈਲਾ, ਰੂੰ ਭਰਿਆ ਮੋਟਾ ਤੇ ਪੋਲਾ ਵਿਛਾਉਣਾ


ਲੇਖਕ : ਭਾਸ਼ਾ ਵਿਭਾਗ,ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 205, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-25-04-08-53, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.