ਘਮੰਡ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਮੰਡ (ਨਾਂ,ਪੁ) ਹੰਕਾਰ; ਗੁਮਾਨ; ਅਭਿਮਾਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘਮੰਡ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਮੰਡ [ਨਾਂਪੁ] ਹਉਮੈ , ਹੰਕਾਰ , ਗ਼ਰੂਰ, ਅਭਿਮਾਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3527, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘਮੰਡ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਮੰਡ. ਸੰਗ੍ਯਾ—ਅਭਿਮਾਨ. ਅਹੰਕਾਰ । ੨ ਘਮਸਾਣ. ਜੰਗ. “ਘਾਲ ਘਮੰਡ ਘਮੰਡ ਚੰਦ ਬਹੁ ਲੱਜਿਤ ਮੁਖ ਨਹਿ ਮੋਰਾ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3445, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਘਮੰਡ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਘਮੰਡ, (ਟਾਕਰੀ \ ਹਿੰਦੀ : घमंड; ਨੇਪਾਲੀ : ਘਮੰਡ; ਗੁਜਰਾਤੀ : ਘਮੰਡੀ; ਮਰਾਠੀ : ਘਮੰਡ=ਜ਼ਿਆਦਤੀ) \ ਪੁਲਿੰਗ : ਆਕੜ, ਗ਼ਰੂਰ, ਹੰਕਾਰ, ਸ਼ੇਖੀ, ਅਭਿਮਾਨ
–ਘਮੰਡ ਮਚਾਉਣਾ, ਮੁਹਾਵਰਾ : ਹੈਂਕੜ ਕਰਨਾ, ਹੰਕਾਰ ਕਰਨਾ, ਮਾਣ ਕਰਨਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 13, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-11-29-12-22-39, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First