ਘਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਰੀ. ਸੰਗ੍ਯਾ—ਘੜੀ. ਘਟਿਕਾ. “ਆਧੀ ਘਰੀ ਆਧੀਹੂ ਤੇ ਆਧ.” (ਸ. ਕਬੀਰ) ੨ ਮਿੱਟੀ ਦੀ ਮੱਘੀ । ੩ ਘਰ ਮੇਂ. “ਏਤੇ ਜੀਅ ਜਾਚੈ ਹਹਿ ਘਰੀ.” (ਮਲਾ ਨਾਮਦੇਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6494, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਘਰੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਘਰੀ, ਇਸਤਰੀ ਲਿੰਗ : ਘੜੀ : ‘ਅਧੀ ਘਰੀ ਆਧੀ ਹੂ ਤੇ ਆਧ’

(ਸੰਤ ਕਬੀਰ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 14, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-12-01-03-00-24, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.