ਘਰੋੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਰੋੜੀ (ਨਾਂ,ਇ) ਸੇਕ ਉੱਤੇ ਦੁੱਧ ਗਰਮ ਕਰਦਿਆਂ ਕਾੜ੍ਹਨੀ ਦੇ ਆਸੇ-ਪਾਸੇ ਅਤੇ ਥੱਲੇ ਨਾਲ ਲੱਗੇ ਦੁੱਧ ਦੀ ਖੁਰਚਣ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3587, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘਰੋੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਰੋੜੀ [ਨਾਂਇ] ਖੁਰਚਣ , ਕਾੜ੍ਹਨੀ ਆਦਿ ਵਿੱਚ ਥੱਲੇ ਲੱਗਿਆ ਅੱਧਸੜਿਆ ਦੁੱਧ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3579, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘਰੋੜੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਘਰੋੜੀ, (ਘਰੋੜਨਾ) \ ਇਸਤਰੀ ਲਿੰਗ : ਦੁੱਧ ਆਦਿਕ ਦੀ ਖੁਰਚਣ, ਕਾੜ੍ਹਨੀ ਆਦਿ ਵਿੱਚ ਲੱਗਾ ਸੜੇ ਹੋਏ ਦੁੱਧ ਦਾ ਹਿੱਸਾ
(ਭਾਈ ਬਿਸ਼ਨਦਾਸ ਪੁਰੀ)
–ਪੇਟ ਘਰੋੜੀ ਦਾ, ਵਿਸ਼ੇਸ਼ਣ : ਆਖਰੀ (ਬੱਚਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 15, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-12-04-11-50-37, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First