ਘੁਰਨਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੁਰਨਾ (ਨਾਂ,ਪੁ) ਕਿਸੇ ਜਾਨਵਰ ਵੱਲੋਂ ਲੁੱਕਣ ਲਈ ਲੱਭੀ ਜਾਂ ਮਿੱਟੀ ਆਦਿ ਪੁੱਟ ਕੇ ਬਣਾਈ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘੁਰਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੁਰਨਾ [ਨਾਂਪੁ] ਜੀਵਾਂ ਦਾ ਘਰ , ਖੁੱਡਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4763, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਘੁਰਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੁਰਨਾ ਕ੍ਰਿ—ਗਰਜਣਾ. “ਘੁਰਨ ਘਟਾ ਅਤਿ ਕਾਲੀਆ.” (ਵਾਰ ਮਾਰੂ ੨ ਮ: ੫) “ਘੁਰੇ ਨਗਾਰੇ.” (ਚੰਡੀ ੩) ੨ ਸੰਗ੍ਯਾ—ਜੰਗਲੀ ਪਸ਼ੂਆਂ ਦਾ ਘੁਰਾ. ਗ੍ਰਿਹਵਨ. ਵਨਗ੍ਰਿਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4658, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਘੁਰਨਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਘੁਰਨਾ, (ਘੁਰ=ਘਰ+ਣਾ,ਟਾਕਰੀ \ ਹਿੰਦੀ : घरौना) \ ਪੁਲਿੰਗ : ਜੰਗਲੀ ਜਨੌਰ ਦਾ ਘਰ, ਖੁੱਡਾ, ਖੋੜ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-12-13-03-27-10, ਹਵਾਲੇ/ਟਿੱਪਣੀਆਂ:

ਘੁਰਨਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਘੁਰਨਾ, (ਘਿਰਨਾ) \ ਕਿਰਿਆ ਅਕਰਮਕ : ੧. ਇਕੱਠਾ ਹੋਣਾ (ਬੱਦਲ ਆਦਿਕਾਂ ਦਾ) ਘਿਰਨਾ; ੨. ਗਰਜਣਾ, ਘੂਕਣਾ : ‘ਘੁਰਨ ਘਟਾ ਅਤਿ ਕਾਲੀਆ’

(ਵਾਰ ਮਾਰੂ ੨ ਮਹਲਾ,  ੫)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-12-13-03-27-24, ਹਵਾਲੇ/ਟਿੱਪਣੀਆਂ:

ਘੁਰਨਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਘੁਰਨਾ, (ਸੰਸਕ੍ਰਿਤ√ घुर्) \ ਕਿਰਿਆ ਅਕਰਮਕ : ਵੱਜਣਾ : ‘ਸਿਰ ਪਰ ਛਤਰ ਨਸ਼ਾਨ ਸੁਨਹਿਰੀ, ਗਿਰਦੇ ਵਾਜੇ ਘੁਰਦੇ’

(ਸੈਫੁਲ ਮੁਲੂਕ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-12-13-03-27-37, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.