ਚਹਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਹਾ (ਨਾਂ,ਪੁ) ਕੜੀਆਂ ਉੱਤੇ ਕਾਨੇ, ਸਰਕੜਾ, ਦੱਭ, ਛਿਟੀਆਂ ਜਾਂ ਸਿਰਕੀ ਆਦਿ ਪਾਉਣ ਉਪਰੰਤ ਤੂੜੀ ਰਲਾ ਕੇ ਪਾਇਆ ਆਕਰਾ ਗਾਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11113, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਹਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਹਾ. ਵਿ—ਚਾਹਿਆ ਹੋਇਆ। ੨ ਸੰਗ੍ਯਾ—ਜਲ ਦੇ ਕਿਨਾਰੇ ਰਹਿਣ ਵਾਲਾ ਇੱਕ ਪੰਛੀ. Snipe.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10986, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚਹਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚਹਾ, ਪੁਲਿੰਗ : ਇੱਕ ਤਰ੍ਹਾਂ ਦਾ ਨਾਪ (ਸ਼ਾਹਪੁਰੀ ਕੋਸ਼)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 411, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-05-11-15-39, ਹਵਾਲੇ/ਟਿੱਪਣੀਆਂ:

ਚਹਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚਹਾ, (ਤਹਿਸੀਲ) \ ਪੁਲਿੰਗ : ਛੱਤ ਉਤਲੀ ਗਿੱਲੀ ਮਿੱਟੀ ਦੀ ਹੇਠਲੀ ਤਹਿ (ਲਾਗੂ ਕਿਰਿਆ : ਪਾਉਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 411, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-05-11-15-56, ਹਵਾਲੇ/ਟਿੱਪਣੀਆਂ:

ਚਹਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚਹਾ, (ਪ੍ਰਾਕ੍ਰਿਤ : चास; ਸੰਸਕ੍ਰਿਤ : चाष) \ ਪੁਲਿੰਗ : ਪਾਣੀ ਦੇ ਕੰਢੇ ਤੇ ਰਹਿਣ ਵਾਲਾ ਬਗਲੇ ਵਰਗਾ ਇੱਕ ਪੰਛੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 411, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-05-11-16-11, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.