ਚਿੱਪ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Chip
ਇਹ ਸਿਲੀਕਾਨ ਤੋਂ ਬਣੀ ਇਕ ਬਾਰੀਕ ਫਿਲਮ ਹੈ ਜਿਸ ਉੱਤੇ (ਇੰਟੇਗ੍ਰੇਟਿਡ) ਇਲੈਕਟ੍ਰੋਨਿਕ ਪੁਰਜ਼ਿਆਂ ਨੂੰ ਸਥਾਪਿਤ ਕੀਤਾ ਜਾਂਦਾ ਹੈ। ਇਸ ਪ੍ਰਕਾਰ ਤਿਆਰ ਕੀਤੀ ਚਿੱਪ ਨੂੰ ਇੰਟੇਗ੍ਰੇਟਿਡ ਸਰਕਟ ਵੀ (IC) ਕਿਹਾ ਜਾ ਸਕਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2087, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First