ਚੀੜ੍ਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀੜ੍ਹ (ਨਾਂ,ਪੁ) ਉੂਠ ਦਾ ਪੇਸ਼ਾਬ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੀੜ੍ਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀੜ੍ਹ [ਨਾਂਇ] ਲੇਸ , ਜਮਾਅ; ਚੀਲ੍ਹ ਦਾ ਬਿਰਛ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੀੜ੍ਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਚੀੜ੍ਹ. ਸੰਗ੍ਯਾ—ਲੇਸ. ਚੇਪ। ੨ ਇੱਕ ਪਹਾੜੀ ਬਿਰਛ ਚੀਲ੍ਹ , ਜਿਸ ਵਿੱਚੋਂ ਬਰੋਜ਼ਾ ਨਿਕਲਦਾ ਹੈ. “ਸਰਲੀ ਊਚੇ ਥਲ ਬਹੁ ਚੀੜ੍ਹ.” (ਗੁਪ੍ਰਸੂ) ਦੇਖੋ, ਚੀਲ੍ਹ ੨। ੩ ਊਠ ਦਾ ਪੇਸ਼ਾਬ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2138, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੀੜ੍ਹ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੀੜ, (ਸੰਸਕ੍ਰਿਤ : चीड़ा) \ ਇਸਤਰੀ ਲਿੰਗ : ੧. ਜਮਾਉ, ਲਗਾਉ, ਲੇਸ, ਲੇਂਝਪੁਣਾ;

੨. ਇੱਕ ਪਹਾੜੀ ਬਿਰਛ ਜਿਸ ਵਿੱਚੋਂ ਬਰੋਜ਼ਾ ਨਿਕਲਦਾ ਹੈ, ਚੀਲ੍ਹ ਦਾ ਰੁੱਖ; ੩.  ਕਿੱਕਰ ਪਲਾਹੀ ਆਦਿ ਰੁੱਖਾਂ ਦੀ ਗੂੰਦ, ਕਿੱਕਰ ਪਲਾਹੀ ਦੇ ਤਨੇ ਵਿੱਚੋਂ ਫੁੱਟ ਕੇ ਨਿਕਲੀ ਲਸ ਜੋ ਸੁੱਕ ਜਾਂਦੀ ਹੈ : ‘ਸਰਲੀ ਉੱਚੇ ਥਲ ਬਹੁ ਚੀੜ੍ਹ’

(ਗੁਰ ਪ੍ਰਤਾਪ ਸੂਰਜ ਪ੍ਰਕਾਸ਼)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 6, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-02-15-12-56-18, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.