ਚੁਸਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਸਤ (ਵਿ,ਪੁ) ਛੁਹਲਾ; ਆਲਸ ਰਹਿਤ; ਹੁਸ਼ਿਆਰ; ਚਲਾਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5738, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੁਸਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਸਤ [ਵਿਸ਼ੇ] ਹੁਸ਼ਿਆਰ, ਚਲਾਕ, ਤੇਜ਼, ਫੁਰਤੀਲਾ; ਚੌਕਸ, ਸਾਵਧਾਨ, ਤਤਪਰ, ਚੇਤੰਨ, ਜਾਗਰੂਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5730, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੁਸਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਚੁਸਤ. ਫ਼ਾ ਚੁਸ੍ਤ. ਵਿ—ਕਸਿਆ ਹੋਇਆ। ੨ ਦ੍ਰਿੜ੍ਹ. ਪੱਕਾ । ੩ ਫੁਰਤੀਲਾ. ਆਲਸ ਰਹਿਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੁਸਤ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੁਸਤ, (ਫ਼ਾਰਸੀ : ਚੁਸਤ, ) \ ਵਿਸ਼ੇਸ਼ਣ : ੧. ਛੁਹਲਾ, ਹੁਸ਼ਿਆਰ, ਤਿੱਖਾ, ਚਲਾਕ, ਫੁਰਤੀਲਾ, ਆਲਸ ਰਹਿਤ, ਤਕੜਾ; ੨. ਕਸਿਆ ਹੋਇਆ; ੩. ਦ੍ਰਿੱੜ੍ਹ, ਪੱਕਾ

–ਚੁਸਤ ਚਲਾਕ, ਵਿਸ਼ੇਸ਼ਣ : ਚਲਦਾ ਪੁਰਜਾ, ਫੁਰਤੀਲਾ, ਤੇਜ਼ ਅਤੇ ਸਮਝਦਾਰ

–ਚੁਸਤ ਪਜਾਮਾ, ਪੁਲਿੰਗ : ਚੂੜੀਦਾਰ ਪਜਾਮਾ, ਰੇਬ ਪਜਾਮਾ, ਘੁਟਵਾਂ ਪਜਾਮਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 6, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-02-15-01-01-40, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.