ਚੁੜੇਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁੜੇਲ (ਨਾਂ,ਇ) ਡਾਇਣ; ਭੂਤਨੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4963, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੁੜੇਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁੜੇਲ [ਨਾਂਇ] ਭੂਤਨੀ , ਡੈਣ; ਭੈੜੀ ਸ਼ਕਲ ਵਾਲ਼ੀ ਇਸਤਰੀ; ਲੜਾਕੀ ਔਰਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4957, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੁੜੇਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁੜੇਲ ਸੰਗ੍ਯਾ—ਡਾਇਣ. ਭੂਤਨੀ. ਜੀਵਾਂ ਨੂੰ ਘੇਰ ਲੈਣ ਵਾਲੀ. ਦੇਖੋ, ਚੁਡ। ਕਈਆਂ ਨੇ ਚੁੜੇਲ ਨੂੰ ਚੂੜਾ (ਜੂੜਾ) ਸ਼ਬਦ ਤੋਂ ਬਣਿਆ ਦੱਸਿਆ ਹੈ. ਜਿਸ ਦੇ ਸਿਰ ਪੁਰ ਉੱਚਾ ਜੂੜਾ ਹੋਵੇ. ਚੂੰਡੋ. ਡਾਇਣ ਦੇ ਸਿਰ ਉਲਝੇ ਕੇਸਾਂ ਦਾ ਜੂੜਾ ਦੱਸੀਦਾ ਹੈ। ਉਹ ਇਸਤ੍ਰੀ , ਜਿਸ ਦੀ ਇਲਾ (ਬਾਣੀ) ਚੰਡ (ਕੌੜੀ) ਹੈ. ਖੋਟੇ ਵਚਨ ਬੋਲਣ ਵਾਲੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.