ਚੁੰਬਕੀ ਟੇਪ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Magnetic Tape
ਇਹ ਕੰਪਿਊਟਰ ਦਾ ਇਕ ਸਟੋਰੇਜ ਮਾਧਿਅਮ ਹੈ ਜਿਸ ਵਿੱਚ ਅੰਕੜਿਆਂ ਆਦਿ ਨੂੰ ਸਟੋਰ ਕਰ ਕੇ ਰੱਖਿਆ ਜਾਂਦਾ ਹੈ। ਚੁੰਬਕੀ ਟੇਪ ਵਿੱਚ ਅੰਕੜਿਆਂ ਨੂੰ ਪੜ੍ਹਨ ਜਾਂ ਲਿਖਣ ਲਈ ਲੜੀਵਾਰ (Sequential) ਪਹੁੰਚ (Access) ਅਪਣਾਈ ਜਾਂਦੀ ਹੈ। ਇਸ ਦੀ ਜ਼ਿਆਦਾਤਰ ਵਰਤੋਂ ਬੈਕਅਪ ਲੈਣ ਲਈ ਕੀਤੀ ਜਾਂਦੀ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 844, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First