ਚੁੱਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁੱਕ [ਨਾਂਇ] ਲੱਕ ਵਿੱਚ ਵਲ਼ ਪੈ ਜਾਣ ਨਾਲ਼ ਹੋਣ ਵਾਲ਼ੀ ਪੀੜ; ਭੁੱਲ , ਗ਼ਲਤੀ, ਟਪਲਾ; ਉਕਸਾਹਟ , ਸ਼ਹਿ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 44604, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੁੱਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਚੁੱਕ. ਦੇਖੋ, ਚੁਕ। ੨ ਸੰ. चुक्क्. ਧਾ—ਦੁੱਖ ਦੇਣਾ, ਦੁੱਖ ਹੋਣਾ। ੩ ਸੰਗ੍ਯਾ—ਭੜਕਾਉ. ਉਕਸਾਵਟ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 44431, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੁੱਕ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੁੱਕ, (ਚੁੱਕਣਾ) \ ਇਸਤਰੀ ਲਿੰਗ : ਲੱਕ ਜਾਂ ਕਮਰ ਵਿੱਚ ਵਲ ਪੈ ਜਾਣ ਨਾਲ ਹੋਣ ਵਾਲਾ ਦਰਦ ਜਿਸ ਕਰ ਕੇ ਪਾਸ ਪਰਤਣਾ ਜਾਂ ਫੇਰਨਾ ਕਠਨ ਹੋ ਜਾਂਦਾ ਹੈ

(ਲਾਗੂ ਕਿਰਿਆ : ਪੈਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 175, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-02-19-10-41-24, ਹਵਾਲੇ/ਟਿੱਪਣੀਆਂ:

ਚੁੱਕ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੁੱਕ, (ਚੁੱਕਣਾ) \ ਇਸਤਰੀ ਲਿੰਗ : ਭੁੱਲ, ਟਪਲਾ, ਗ਼ਲਤੀ

(ਲਾਗੂ ਕਿਰਿਆ : ਹੋਣਾ, ਕਰਨਾ)

–ਭੁੱਲ ਚੁੱਕ, ਇਸਤਰੀ ਲਿੰਗ : ਗ਼ਲਤੀ, ਭੁੱਲ

 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 175, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-02-19-10-41-38, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.