ਚੂਪ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਚੂਪ. ਦੇਖੋ, ਚੁਪ. “ਸਹਜੇ ਚੂਪ, ਸਹਜੇ ਹੀ ਜਪਨਾ.” (ਗਉ ਅ: ਮ: ੫) ੨ ਦੇਖੋ, ਚੂਪਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22125, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੂਪ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੂਪ, ਇਸਤਰੀ ਲਿੰਗ: ਚੁੱਪ : ‘ਸਹਜੇ ਚੂਪ ਸਹਜੇ ਹੀ ਜਪਨਾ’

(ਗਉੜੀ ਅਸਟਪਦੀ ਮਹਲਾ ੫)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 45, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-04-10-44-33, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ

ਬਾਈ ਜੀ ਜੇ ਫੋਟੋ ਵੀ ਪਾ ਦਿਆ ਕਰੋ ਤਾਂ ਪੰਜਾਬੀ ਯੂਨੀਵਰਸਿਟੀ ਦਾ ਮਾਣ ਈ ਵਧੂਗਾ ।


ਚਰਨਕਮਲ ਸਿੰਘ, ( 2020/05/17 08:1708)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.