ਚੌਂਕੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੌਂਕੀ (ਨਾਂ,ਇ) ਲੱਕੜ ਦੀ ਪੀੜ੍ਹੀ 2 ਰੋਟੀ ਖਾਣ ਵਾਲਿਆਂ ਦੀ ਇੱਕ ਸਮੇਂ ਬੈਠੀ ਕਤਾਰ 3 ਸਾਜ਼ਾਂ ਨਾਲ ਸ਼ਬਦ ਪੜ੍ਹਨ ਵਾਲੇ ਕੀਰਤਨੀਆਂ ਦੀ ਮੰਡਲੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19969, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First