ਚੌਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੌਕ. ਸੰਗ੍ਯਾ—ਚਤੁ: ਕੋਣ (ਚੁਕੋਣਾ) ਹ਼ਨ. ਵੇਹੜਾ। ੨ ਬਾਜ਼ਾਰ ਦਾ ਉਹ ਥਾਂ, ਜਿੱਥੇ ਚਾਰ ਕੂਚੇ ਆਕੇ ਮਿਲਣ। ੩ ਗ੍ਰਹ ਆਦਿ ਦੇਵਤਿਆਂ ਦੀ ਪੂਜਾ ਲਈ ਬਣਾਇਆ ਚੁਕੋਣਾ ਯੰਤ੍ਰ। ੪ ਚਮਕ. ਡਰ ਸਹਿਤ ਕੰਪ. “ਚੌਕ ਪਰੀ ਤਬ ਹੀ ਇਹ ਯੌਂ ਜਿਮ ਚੌਕ ਪਰੈ ਤਮ ਮੇ ਡਰ ਖ੍ਵਾਬੀ.” (ਕ੍ਰਿਸਨਾਵ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 35443, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First