ਛਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਤ. ਦੇਖੋ, ਛਤ੍ਰ । ੨ ਛਾਤ. ਛੱਤ. ਸਕ਼ਫ਼਼. ਮਕਾਨ ਦਾ ਢਕਾਉ। ੩ ੖ਤ. ਘਾਉ. ਜ਼ਖ਼ਮ. “ਆਯੁਧ ਕੋ ਛਤ ਲਾਗ ਨ ਕੋਊ.” (ਨਾਪ੍ਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16926, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਛਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਛਤ (ਸੰ.। ਸੰਸਕ੍ਰਿਤ ਛਤ੍ਰ=ਸਿਰ ਤੇ ਤਾਣਨ ਵਾਲਾ ਛਤਰ। ਪ੍ਰਾਕ੍ਰਿਤ ਛਤ੍ਤ। ਪੰਜਾਬੀ ਛੱਤ) ੧. ਛਤਰ। ਪਾਤਸ਼ਾਹਾਂ ਤੇ ਲਾੜਿਆਂ ਦੇ ਸਿਰ ਪੁਰ ਜੋ ਸੁੰਦਰ ਛਤ੍ਰੀ ਜਹੀ ਝੁਲਾਉਂਦੇ ਹਨ।

੨. ਛੱਤ , ਘਰ ਦੀਆਂ ਕੰਧਾਂ ਪੁਰ ਜੋ ਵੱਲੇ ਸ਼ਤੀਰ ਪਾਕੇ ਯਾ ਕੋਈ ਹੋਰ ਉਪ੍ਰਾਲਾ ਕਰਕੇ ਕੱਜਣ ਕਜਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 16852, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.