ਜਗਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਗਨ. ਸੰ. ਯਜਨ. ਸੰਗ੍ਯਾ—ਪੂਜਨ। ੨ ਹਵਨ । ੩ ਯਗ੍ਯ. ਦੇਖੋ, ਯਜ ਧਾ. “ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ.” (ਭੈਰਉ ਮਹਲਾ ੧) “ਅਸੁਮੇਧ
ਜਗਨੇ.” (ਗੌਡ ਨਾਮਦੇਵ) ੪ ਸੰ. जगन्नु-ਜਗੰਨੁ. ਅਗਨਿ। ੫ ਜੰਤੁ. ਜੀਵ. “ਝੜੰਤ ਅਗਨੰ, ਜਲੰਤ, ਜਗਨੰ.” (ਰਾਮਾਵ) ੬ ਦੇਖੋ, ਜਾਗਨਾ। ੭ ਦੇਖੋ, ਜਗਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5627, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜਗਨ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜਗਨ ਯੱਗ- ਜਗਨ ਕਰੈ ਬਹੁ ਭਾਰ ਅਫਾਰੀ। ਵੇਖੋ ਜਗ ੨।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5619, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First