ਜਾਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਗ (ਨਾਂ,ਇ) ਦੁੱਧ ਜਮਾਉਣ ਲਈ ਦਹੀਂ ਜਾਂ ਖੱਟੀ ਵਸਤੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25474, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜਾਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਗ [ਨਾਂਇ] ਨੀਂਦ ਤੋਂ ਅੱਖ ਖੁਲ੍ਹਣ ਜਾਂ ਜਾਗਣ ਦਾ ਭਾਵ; ਦਹੀਂ ਜਮਾਉਣ ਵਾਲ਼ਾ ਖੱਟਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25458, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਾਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਗ. ਸੰਗ੍ਯਾ—ਜਾਮਣ. ਦੁੱਧ ਜਮਾਉਣ ਦੀ ਲਾਗ । ੨ ਹਿੰ. ਅਗਨਿ. “ਜਾਗ ਜਰਾਵਤ ਨਗਰ ਕੋ.” (ਵ੍ਰਿੰਦ) “ਜਾਗ ਸੁ ਜੰਮੀ ਜੁੱਧ ਨੂੰ.” (ਚੰਡੀ ੩) ੩ ਦੇਖੋ, ਯਾਗ। ੪ ਜਾਗਰਣ. ਜਾਗਣ ਦਾ ਭਾਵ। ੫ ਜਗਹ. ੎ਥਾਨ । ੬ ਫ਼ਾਜ਼ਾਗ਼. ਕਾਉਂ. ਕਾਗ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.