ਜਾਣੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਣੂ (ਵਿ,ਪੁ) ਜਾਣਨ ਵਾਲਾ; ਵਾਕਫ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41039, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜਾਣੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਣੂ [ਵਿਸ਼ੇ] ਜਾਣਨ ਵਾਲ਼ਾ , ਜਾਣਕਾਰ, ਵਾਕਫ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41030, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਾਣੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਜਾਣੂ. ਵਿ—ਜਾਣਨ ਵਾਲਾ. ਗ੍ਯਾਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 40879, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਾਣੂ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜਾਣੂ, (ਜਾਣਨਾ) \ ਵਿਸ਼ੇਸ਼ਣ : ੧.ਜਾਣਨ ਵਾਲਾ, ਵਾਕਫ਼; ੨. ਦੋਸਤ

(ਜਟਕੀ ਕੋਸ਼)

–ਜਾਣੂ ਸਿਆਣੂ, ਵਿਸ਼ੇਸ਼ਣ : ਵਾਕਫ਼

–ਜਾਣੂ ਪਛਾਣੂ, ਵਿਸ਼ੇਸ਼ਣ : ਪੂਰਾ ਵਾਕਫ਼, ਜਿਸ ਨਾਲ ਵਾਕਫ਼ੀਅਤ ਹੋਵੇ

(ਭਾਈ ਬਿਸ਼ਨਦਾਸ ਪੁਰੀ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 94, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-06-03-03-20-23, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.