ਜੜਾਊ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੜਾਊ (ਵਿ,ਪੁ) ਨਗ ਆਦਿ ਜੜਿਆ ਗਹਿਣਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2963, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੜਾਊ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੜਾਊ [ਵਿਸ਼ੇ] (ਗਹਿਣਾ ਆਦਿ) ਜਿਸ ਵਿੱਚ ਨਗ ਆਦਿ ਜੜੇ ਹੋਣ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2959, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੜਾਊ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਜੜਾਊ. ਵਿ—ਜਟਿਤ. ਜੜਿਆ ਹੋਇਆ. ਜਿਸ ਵਿਚ ਰਤਨ ਜੜੇ ਹੋਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2845, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜੜਾਊ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਜੜਾਊ, (ਜੜਨਾ) \ ਵਿਸ਼ੇਸ਼ਣ : ਜਿਸ ਵਿੱਚ ਨਗ ਆਦਿਕ ਜੜੇ ਹੋਏ ਹੋਣ, ਜੜਿਆ ਹੋਇਆ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 4, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-05-29-11-44-03, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First