ਜੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਜੜੀ. ਸੰਗ੍ਯਾ—ਬੂਟੀ। ੨ ਦੇਖੋ, ਜੜਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19896, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੜੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜੜੀ, (ਪ੍ਰਾਕ੍ਰਿਤ : जड; ਸੰਸਕ੍ਰਿਤ : जट+ਈ) \ ਇਸਤਰੀ ਲਿੰਗ : ਬੂਟੀ, ਦਵਾਈ, ਬੂਟੀ ਦੀ ਜੜ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 15, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-05-29-11-46-58, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.