ਜੜ੍ਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੜ੍ਹ (ਨਾਂ,ਇ) ਕਿਸੇ ਰੁੱਖ ਦੀ ਭੋਂਏਂ ਅੰਦਰ ਵਧੀ ਸ਼ਾਖ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12180, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੜ੍ਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੜ੍ਹ [ਨਾਂਇ] ਪੌਦੇ ਦਾ ਜ਼ਮੀਨ ਵਿਚਲਾ ਹਿੱਸਾ ਜੋ ਪੌਦੇ ਨੂੰ ਟਿਕਾਈ ਰਖਦਾ ਹੈ ਅਤੇ ਉਸ ਨੂੰ ਖ਼ੁਰਾਕ ਦਿੰਦਾ ਹੈ; ਬੁਨਿਆਦ, ਇਤਿਹਾਸ , ਪਿਛੋਕੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12173, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੜ੍ਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਜੜ੍ਹ. ਦੇਖੋ, ਜਡ ਅਤੇ ਜੜ ੧-੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11992, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੜ੍ਹ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜੜ੍ਹ, (ਸੰਸਕ੍ਰਿਤ : जड़) \ ਵਿਸ਼ੇਸ਼ਣ : ੧.ਮੂਰਖ, ਉਜੱਡ; ੨. ਅਚੇਤ; ੩. ਨਿਰਜੀਵ, ਨਾ ਵਧਣ ਫੁੱਲਣ ਵਾਲਾ

–ਜੜ੍ਹ ਵਸਤੂ, ਇਸਤਰੀ ਲਿੰਗ : ਨਿਰਜੀਵ ਵਸਤੂ, ਅਚੇਤ ਪਦਾਰਥ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 3, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-05-28-04-19-30, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.