ਜੱਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੱਦ (ਨਾਂ,ਇ) ਵੱਡੇ-ਵਡੇਰੇ; ਕੁਲ; ਵੰਸ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18462, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੱਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੱਦ [ਨਾਂਇ] ਖ਼ਾਨਦਾਨ, ਕੁਲ, ਘਰਾਣਾ; ਵੱਡੇ-ਵਡੇਰੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18449, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੱਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੱਦ. ਅ਼ ਨਾਨਾ। ੨ ਦਾਦਾ. ਪਿਤਾਮਹ। ੩ ਕੁਲ. ਵੰਸ਼ । ੪ ਭਾਗ. ਨ੉੢ਬ। ੫ ਬਜ਼ੁਰਗੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18278, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੱਦ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Jadd_ਜੱਦ: ਕਿਸੇ ਮਨੁੱਖ ਦੀ ਜੱਦ ਉਸ ਦੇ ਦਾਦਕਿਆਂ ਅਰਥਾਤ ਬਾਪ ਅਤੇ ਉਸ ਦੇ ਵਡੇਰਿਆਂ ਰਾਹੀਂ ਹੀ ਲਭੀ ਜਾ ਸਕਦੀ ਹੈ, ਨ ਕਿ ਮਾਂ ਦੇ ਵਡੇਰਿਆਂ ਰਾਹੀਂ। ਇਸ ਤਰ੍ਹਾਂ ਜੱਦ ਇਸਤਰੀ ਪਰੰਪਰਾ ਰਾਹੀਂ ਨਹੀਂ ਲਭੀ ਜਾ ਸਕਦੀ। (ਪ੍ਰੇਮ ਰਾਜ ਬਨਾਮ ਉਮਰਾਉ ਸਿੰਘ , 3 ਇਲ. ਲਾ.ਜ.179)।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18256, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.