ਜੱਲਾਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੱਲਾਦ [ਨਾਂਪੁ] ਸਜ਼ਾ ਵਜੋਂ ਕੋੜੇ ਮਾਰਨ ਜਾਂ ਫਾਂਸੀ ਦੇਣ ਵਾਲ਼ਾ ਬੰਦਾ [ਵਿਸ਼ੇ] ਬੇਰਹਿਮ, ਬੇਤਰਸ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4156, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੱਲਾਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੱਲਾਦ. ਅ਼ ਸੰਗ੍ਯਾ—ਜਿਲਦ (ਖੱਲ) ਉਤਾਰਨ ਵਾਲਾ. ਕੋਰੜੇ ਮਾਰਨ ਵਾਲਾ। ੨ ਵਧ (ਕਤਲ) ਕਰਨ ਵਾਲਾ. ਪ੍ਰਾਣਦੰਡ ਦੇਣ ਵਾਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4134, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First